ਪੰਜਿ ਨਿਵਾਜਾ ਵਖਤ ਪੰਜਿ ਪੰਜਾ ਪੰਜੇ ਨਾਉ ॥
ਪਹਿਲਾ
ਸਚੁ ਹਲਾਲ ਦੁਇ ਤੀਜਾ ਖੈਰ ਖੁਦਾਇ ॥
ਚਉਥੀ
ਨੀਅਤਿ ਰਾਸਿ ਮਨੁ ਪੰਜਵੀ ਸਿਫਤਿ ਸਨਾਇ ॥
(
ਪ:੧੪੧; ਸ.ਗ.ਗ.ਸ.)
ਗੁਰ ਪਰਸਾਦੀ ਮੁਖੁ ਊਜਲਾ ਜਪਿ ਨਾਮੁ ਦਾਨੁ ਇਸਨਾਨੁ ॥
ਕਾਮੁ ਕ੍ਰੋਧੁ ਲੋਭੁ ਬਿਨਸਿਆ ਤਜਿਆ ਸਭੁ ਅਭਿਮਾਨੁ ॥੨॥
(ਪ:੪੬; ਸ.ਗ.ਗ.ਸ.)
ਰਤਾ ਪੈਨਣੁ ਮਨੁ ਰਤਾ ਸੁਪੇਦੀ ਸਤੁ ਦਾਨੁ ॥
ਨੀਲੀ ਸਿਆਹੀ ਕਦਾ ਕਰਣੀ ਪਹਿਰਣੁ ਪੈਰ ਧਿਆਨੁ॥
(ਪ:੧੬; ਸ.ਗ.ਗ.ਸ.)
Previous
Next